ਸੁਫ਼ਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਫ਼ਾ (ਨਾਂ,ਪੁ) ਘਰ ਦੇ ਮੁੱਖ ਦੁਆਰ ਨੇੜੇ ਅਤੇ ਕੋਠੜੀਆਂ ਤੋਂ ਅੱਗੇ ਸਾਂਝੀ ਵਰਤੋਂ ਲਈ ਬਣਾਇਆ ਬੈਠਕ-ਜਿਹਾ ਵੱਡਾ ਕੋਠਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁਫ਼ਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਫ਼ਾ [ਨਾਂਪੁ] ਦਲਾਨ , ਵਿਹੜਾ , ਬਰਾਮਦਾ; ਸਫ਼ਾ, ਪੰਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਸਫ਼ਾਂ


Gursewak Singh Dhaula, ( 2020/11/04 10:3657)

Rows- ਕਤਾਰਾਂ


Shinda Singh, ( 2023/05/15 12:2834)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.