ਸੁੰਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੰਡ (ਨਾਂ,ਪੁ) 1 ਰੀਂਘ ਕੇ ਚੱਲਣ ਵਾਲਾ ਕੀੜਾ 2 ਹਾਥੀ ਦਾ ਲੰਮਾ ਨੱਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੰਡ [ਨਾਂਪੁ] ਹਾਥੀ ਦਾ ਲੰਬਾ ਨੱਕ; ਇੱਕ ਰੀਂਗਣ ਵਾਲ਼ਾ ਛੋਟਾ ਜੀਵ , ਸੁੰਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13392, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੰਡ. ਸੰ. शुण्डा—ਸ਼ੁੰਡਾ. ਸੰਗ੍ਯਾ—ਹਾਥੀ ਦਾ ਹੱਥ. ਸੂੰਡ। ੨ ਕਲਾਲ ਦੀ ਅਰਕ ਖਿੱਚਣ ਦੀ ਨਾਲ । ੩ ਚੰਡੀ ਦੀ ਵਾਰ ਵਿੱਚ ਸ਼ੌਂਡੀ ਦੀ ਥਾਂ ਸੁੰਡ ਸ਼ਬਦ ਆਇਆ ਹੈ. “ਮਹਿਖਾਸੁਰ ਸੁੰਡ2 ਉਪਾਇਆ.” ਸ਼ੌਂਡੀ (ਹਾਥੀ) ਮਹਿਖਾਸੁਰ ਦੈਤ ਪੈਦਾ ਕੀਤਾ. ਮਾਰਕੰਡੇਯ ਪੁਰਾਣ ਵਿੱਚ ਕਥਾ ਹੈ ਕਿ ਮਹਿਖਾਸੁਰ ਹਾਥੀ ਬਣਕੇ ਦੁਰਗਾ ਨੂੰ ਮਾਰਨ ਆਇਆ, ਅਰ ਸੁੰਡ ਨਾਲ ਸ਼ੇਰ ਨੂੰ ਫੜਕੇ ਖਿੱਚ ਲਿਆ. ਦੇਵੀ ਨੇ ਉਸ ਦੀ ਸੁੰਡ ਖੜਗ ਨਾਲ ਵੱਢ ਦਿੱਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁੰਡ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੁੰਡ ਸੰਸਕ੍ਰਿਤ ਸ਼ੁਣੑਡ:। ਅਪਭ੍ਰੰਸ਼ ਸੁੰਡੁ। ਹਾਥੀ ਦਾ ਲੰਬਾ ਨੱਕ- ਕਰੈ ਗਜਿੰਦੁ ਸੁੰਡ ਕੀ ਚੋਟ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੁੰਡ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁੰਡ, (ਸੰਸਕ੍ਰਿਤ : ਸੁੰਡਾ) / ਪੁਲਿੰਗ / ਇਸਤਰੀ ਲਿੰਗ : ੧.  ਹਾਥੀ ਦਾ ਲੰਮਾ ਨੱਕ; ੨. ਬਹੁਤੀਆਂ ਲੱਤਾਂ ਵਾਲਾ ਇੱਕ ਕਿਰਮ ਜੋ ਧਰਤੀ ਤੇ ਰੀਂਗ ਕੇ ਚੱਲਦਾ ਹੈ, ਲੁੜ੍ਹਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3129, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-04-05-30, ਹਵਾਲੇ/ਟਿੱਪਣੀਆਂ:

ਸੁੰਡ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁੰਡ, (ਸੰਸਕ੍ਰਿਤ : ਸੁੰਡਾ) / ਪੁਲਿੰਗ / ਇਸਤਰੀ ਲਿੰਗ : ੧.  ਹਾਥੀ ਦਾ ਲੰਮਾ ਨੱਕ;੨. ਬਹੁਤੀਆਂ ਲੱਤਾਂ ਵਾਲਾ ਇੱਕ ਕਿਰਮ ਜੋ ਧਰਤੀ ਤੇ ਰੀਂਗ ਕੇ ਚੱਲਦਾ ਹੈ, ਲੁੜ੍ਹਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-12-00-44, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.