ਸੁੰਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੰਨਾ (ਵਿ,ਪੁ) ਰਾਖੀ ਤੋਂ ਵਿਰਵਾ; ਇਕੱਲਾ; ਲੁੱਗਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁੰਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੰਨਾ [ਵਿਸ਼ੇ] ਖ਼ਾਲੀ , ਸੱਖਣਾ; ਬੇਰੌਣਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁੰਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੰਨਾ. ਵਿ—ਗ਼ੈਰ ਆਬਾਦ. ਉੱਜੜ. ਸ਼ੂਨ੍ਯ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁੰਨਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁੰਨਾ, ਵਿਸ਼ੇਸ਼ਣ : ੧. ਸੱਖਣਾ, ਖਾਲੀ; ੨. ਇਕੱਲਾ; ੩. ਬੇਰੌਣਕਾ, ੪. ਜੋ ਮਹਿਫੂਜ਼ ਨਹੀਂ, ਜੋ ਰਾਖੀ ਵਿੱਚ ਨਹੀਂ, ਸੁੰਞਾ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2274, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-18-04-06-33, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.