ਸੂਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਗ (ਨਾਂ,ਇ) ਘਿਣ; ਕਰਹਿਤ; ਗਿਲਾਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੂਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਗ [ਨਾਂਇ] ਘਿਣ, ਕੁਰਹਿਤ, ਗਿਲਾਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੂਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਗ. ਸੰਗ੍ਯਾ—ਸ਼ੰਕਾ. ਘ੍ਰਿਣਾ. ਗਿਲਾਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਗ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੂਗ, ਇਸਤਰੀ ਲਿੰਗ : ਘ੍ਰਿਣਾ, ਘਿਣ, ਕਰਾਹਤ, ਕਰਹਿਤ, ਗਿਲਾਨੀ, ਸੂੰਕ (ਲਾਗੂ ਕਿਰਿਆ : ਆਉਣਾ ਕਰਨਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-09-12-44-45, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.