ਸੂਜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਜੀ (ਨਾਂ,ਇ) ਕਣਕ ਦਾ ਛਿੱਲੜ ਉਤਾਰ ਕੇ ਪੀਸਿਆ ਦਾਣੇਦਾਰ ਆਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੂਜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਜੀ [ਨਾਂਇ] ਕਣਕ ਧੋ ਕੇ ਪੀਸਿਆ ਦਾਣੇਦਾਰ ਆਟਾ , ਰਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੂਜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਜੀ. ਕਣਕ ਦਾ ਛਿਲਕਾ ਉਤਾਰਕੇ ਮੋਟਾ ਪੀਸਿਆ ਹੋਇਆ ਦਾਣੇਦਾਰ ਆਟਾ. ਦੇਖੋ, ਰਵਾ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਜੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੂਜੀ, ਇਸਤਰੀ ਲਿੰਗ : ਰਵਾ, ਕਣਕ ਧੋ ਕੇ ਪੀਸਿਆ ਦਾਣੇਦਾਰ ਆਟਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2081, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-09-01-11-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.