ਸੇਂਜੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਂਜੂ (ਵਿ,ਇ,ਪੁ) ਖੂਹ ਜਾਂ ਕੱਸੀ (ਨਹਿਰ) ਦੇ ਪਾਣੀ ਨਾਲ ਸਿੰਜੀ ਜਾ ਸੱਕਣ ਵਾਲੀ ਭੋਂਏਂ; ਸਿੰਜ ਕੇ ਬੀਜਿਆ ਹੋਇਆ ਖੇਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੇਂਜੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਂਜੂ [ਵਿਸ਼ੇ] ਸਿੰਜੀ ਜਾਣ ਵਾਲ਼ੀ ਭੋਂ , ਚਾਹੀ; ਰੌਣੀ ਕਰਕੇ ਬੀਜੀ ਫ਼ਸਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੇਂਜੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੇਂਜੂ, ਵਿਸ਼ੇਸ਼ਣ : ਸਿੰਜ ਕੇ ਬੀਜਿਆ ਹੋਇਆ, ਮੀਂਹ ਦੇ ਵੱਤਰ ਦਾ ਫਾਇਦਾ ਉਠਾ ਕੇ ਨਾ ਬਲਕਿ ਆਪ ਖੂਹ ਜਾਂ ਨਹਿਰ ਦੇ ਪਾਣੀ ਦੀ ਰੌਣੀ ਕਰ ਕੇ ਬੀਜਿਆ ਹੋਇਆ, ਜਿਸ ਜ਼ਮੀਨ ਨੂੰ ਨਹਿਰ ਜਾਂ ਖੂਹ ਦਾ ਪਾਣੀ ਲੱਗੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-01-28-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.