ਸੌਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੌਣੀ (ਨਾਂ,ਇ) ਨਿਮਾਣੀ ਇਕਾਦਸੀ ਨੇੜੇ ਬੀਜੀ ਜਾਣ ਵਾਲੀ ਫ਼ਸਲ; ਅੱਸੂ ਕੱਤੇ ਵਿੱਚ ਪੱਕਣ ਵਾਲੀ ਫ਼ਸਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੌਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੌਣੀ [ਨਾਂਇ] ਅਕਤੂਬਰ ਨਵੰਬਰ ਵਿੱਚ ਪੱਕਣ ਵਾਲ਼ੀ ਫ਼ਸਲ , ਖ਼ਰੀਫ਼ ਦੀ ਫ਼ਸਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੌਣੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੌਣੀ, ਇਸਤਰੀ ਲਿੰਗ : ਫਸਲ ਖਰੀਫ, ਅੱਸੂ ਕੱਤਕ ਵਿੱਚ ਪੱਕਣ ਵਾਲੀ ਫਸਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-28-03-49-17, ਹਵਾਲੇ/ਟਿੱਪਣੀਆਂ:

ਸੌਣੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੌਣੀ, ਇਸਤਰੀ ਲਿੰਗ : ਸੌਣ ਦਾ ਕੰਮ ਜਾਂ ਢੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-28-03-49-32, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.