ਸੰਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਧ. ਸੰ. ਸੰਗ੍ਯਾ—ਮੇਲ ਮਿਲਾਪ । ੨ ਸੰਧਾ. ਪ੍ਰਤਿਗ੍ਯਾ. ਇਕਰਾਰ. ਦੇਖੋ, ਸਤ੍ਯਸੰਧ। ੩ ਦੇਖੋ, ਸੰਧਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਧ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਧ, ਇਸਤਰੀ ਲਿੰਗ : ੧. ਵਿਰਲ, ਦਰਜ, ਛੇਕ; ੨. ਮੇਲ, ਜੋੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-12-12-20-33, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.