ਸੰਭਵ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਭਵ [ਵਿਸ਼ੇ] ਮੁਮਕਿਨ, ਹੋ ਸਕਣ ਵਾਲ਼ਾ , ਅਸਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਭਵ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਭਵ. ਸੰ. ਸੰਗ੍ਯਾ—ਹੋਣਾ। ੨ ਹੋ ਸਕਣਾ। ੩ ਉਤਪੱਤੀ. ਜਨਮ. “ਤ੍ਰਿਗਦਜੋਨਿ ਅਚੇਤ ਸੰਭਵ.” (ਆਸਾ ਰਵਿਦਾਸ) ੪ ਮੇਲ. ਸੰਯੋਗ। ੫ ਕਾਰਣ. ਸਬਬ। ੬ ਹੋ ਸਕਨੇ ਯੋਗ੍ਯ. ਮੁਮਕਿਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਭਵ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੰਭਵ ਸੰਸਕ੍ਰਿਤ ਸੰਭਵ:। ਪ੍ਰਾਕ੍ਰਿਤ ਸੰਭਵ। ਜਨਮ, ਉਤਪਤੀ ; ਅਸਤਿਤਵ ; ਕਾਰਨ ; ਉਤਪਾਦਨ ; ਮਿਲਾਣਾ ; ਸੰਭਾਵਨਾ ; ਸੰਗਤ ; ਅਨੁਕੂਲ ; ਸਮਾਨਤਾ : ਸੁਭਾਵਿਕ, ਕੁਦਰਤੀ, ਮੁਮਕਿਨ- ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੰਭਵ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਭਵ, ਸੰਸਕ੍ਰਿਤ / ਵਿਸ਼ੇਸ਼ਣ : ਹੋ ਸਕਣ ਵਾਲਾ, ਮੁਮਕਿਨ

–ਸੰਭਵਤਾ, (ਸੰਸਕ੍ਰਿਤ) / ਇਸਤਰੀ ਲਿੰਗ : ਸੰਭਾਵਨਾ, ਇਮਕਾਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-06-03-44-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.