ਸੱਗੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਗੀ (ਨਾਂ,ਇ) ਮੱਥੇ ਤੋਂ ਉੱਤੇ ਇਸਤਰੀ ਸਿਰ ਦੇ ਵਾਲਾਂ ਵਿੱਚ ਦੁਵੱਲੀ ਦੋ ਨਿੱਕੀਆਂ ਠੂਠੀਆਂ (ਫੁੱਲਾਂ) ਵਿਚਕਾਰ ਗੁੰਦੀ ਜਾਣ ਵਾਲੀ ਸੋਨੇ ਦੀ ਬਣੀ ਵੱਡੀ ਠੂਠੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੱਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਗੀ [ਨਾਂਇ] ਸੋਨੇ ਦਾ ਇੱਕ ਗਹਿਣਾ ਜਿਸ ਨੂੰ ਔਰਤਾਂ ਸਿਰ ਉੱਤੇ ਪਹਿਨਦੀਆਂ ਹਨ, ਠੂਠੀ , ਚੋਂਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੱਗੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੱਗੀ, ਵਿਸ਼ੇਸ਼ਣ : ਸੰਗ ਕਰਨ ਵਾਲਾ, ਨਾਲ ਜਾਣ ਵਾਲਾ, ਹਮਸਫ਼ਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-06-02-51-56, ਹਵਾਲੇ/ਟਿੱਪਣੀਆਂ:

ਸੱਗੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੱਗੀ, ਇਸਤਰੀ ਲਿੰਗ : ਸੋਨੇ ਦਾ ਇਕ ਗਹਿਣਾ ਜਿਸ ਨੂੰ ਜ਼ਨਾਨੀਆਂ ਸਿਰ ਤੇ ਪਾਉਂਦੀਆਂ ਹਨ, ਠੂਠੀ, ਚੌਂਕ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-06-02-52-26, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.