ਸੱਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਟ [ਨਾਂਇ] ਚੋਟ, ਰਗੜ , ਟਕੋਰ , ਜ਼ਖ਼ਮ, ਝਰੀਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੱਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਟ. ਸੰ. सट्ट्. ਧਾ—ਵਸਣਾ. ਰਹਿਣਾ. ਮਾਰ ਦੇਣਾ. ਦੁੱਖ ਦੇਣਾ. ਮੋਟਾ ਹੋਣਾ. ਦਾਨ ਕਰਨਾ। ੨ ਸੰਗ੍ਯਾ—ਚੋਟ. ਪ੍ਰਹਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20758, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸੱਟ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੱਟ, ਇਸਤਰੀ ਲਿੰਗ : ਚੋਟ, ਟਕੋਰ, ਰਗੜ, ਖਹਿ. (ਲਾਗੂ ਕਿਰਿਆ : ਮਾਰਨਾ, ਲੱਗਣਾ, ਲਾਉਣਾ)

–ਸੱਟ ਕਰ ਜਾਣਾ, ਸੱਟ ਕਰਨਾ, ਮੁਹਾਵਰਾ : ਵਾਰ ਕਰਨਾ, ਜ਼ੁਹਫ ਜਾਂ ਨੁਕਸਾਨ ਪਹੁੰਚਾਣਾ, ਫਰੇਬ ਕਰਨਾ, ਛਲ ਜਾਣਾ, ਠੱਗ ਲੈ ਜਾਣਾ

–ਸੱਟ ਕੱਢਣਾ, ਕਿਰਿਆ : ਆਪਣਾ ਮਤਲਬ ਪੂਰਾ ਕਰਨਾ

–ਸੱਟ ਕੱਢੀ ਸਾਧ ਬਿਸਤਰੇ, ਅਖੌਤ : ਮਤਲਬ ਕੱਢ ਕੇ ਫੇਰ ਸਿਆਣੂ ਨਾ ਬਣਨ ਵਾਲੇ ਵਾਸਤੇ ਕਹਿੰਦੇ ਹਨ

–ਸੱਟ ਮਾਰਨਾ, ਮੁਹਾਵਰਾ : ਖੇਦ ਪੁਚਾਉਣਾ, ਨੁਕਸਾਨ ਪੁਚਾਉਣਾ

 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-10-03-23-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.