ਸੱਤਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਤਰ [ਵਿਸ਼ੇ] ਪੰਜਾਹ ਜਮ੍ਹਾ ਵੀਹ, 70


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14576, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੱਤਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਤਰ. ਸਪ੍ਤਤਿ—੭੦.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸੱਤਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੱਤਰ, ਵਿਸ਼ੇਸ਼ਣ : ਦਸਾਂ ਉੱਤੇ ਸੱਠ, ੭੦

–ਸੱਤਰਾ ਬਹੱਤਰਾ, ਸੱਤਰ੍ਹਿਆ ਬ੍ਹਤਰਿਆ, ਵਿਸ਼ੇਸ਼ਣ : ਸੱਤਰ ਸਾਲ ਦੀ ਉਮਰ ਤੋਂ ਟੱਪਿਆ ਹੋਇਆ, ਬਹੁਤ ਬੁੱਢਾ, ਬੁਢੇਪੇ ਕਰ ਕੇ ਸੱਤ ਥਿੜਕੀ ਵਾਲਾ, ਆਕਲ ਬਿਕਲ, ਸਤਰਿਆ ਬ੍ਹਤਰਿਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4813, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-12-52-45, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.