ਸੱਧਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਧਰ [ਨਾਂਇ] ਇੱਛਾ , ਖ਼ਾਹਸ਼, ਉਮੰਗ, ਚਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੱਧਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਧਰ. ਸੰਗ੍ਯਾ—ਰੁਚਿ. ਇੱਛਾ । ੨ ਖਾਣ ਦੀ ਵਾਸਨਾ. “ਅੰਬਾਂ ਸੱਧਰ ਨ ਲਹੈ ਆਣ ਅੰਬਾਕੜੀਆਂ ਜੇ ਖਾਏ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9338, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸੱਧਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੱਧਰ, ਇਸਤਰੀ ਲਿੰਗ : ਚਾਉ, ਉਮੰਗ, ਸ਼ੌਕ, ਲਾਲਸਾ, ਖਾਹਸ਼

–ਸੱਧਰ ਲਾਹੁਣਾ, ਮੁਹਾਵਰਾ : ਦਾ ਪੂਰਾ ਕਰਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-12-12-23-46, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.