ਹਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਠ [ਨਾਂਪੁ] ਕਿਸੇ ਗੱਲ ਉੱਤੇ ਡਟ ਜਾਣ ਦਾ ਭਾਵ, ਜ਼ਿੱਦ, ਅੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਠ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਠ. ਸੰ. हठ्. ਧਾ—ਟਪੂਸੀ ਮਾਰਨੀ. ਘਾਤਕੀ ਹੋਣਾ. ਖੋਟਾ ਹੋਣਾ. ਜ਼ੁਲਮ ਕਰਨਾ. ਜਬਰ ਕਰਨਾ. ਜਕੜਨਾ। ੨ ਸੰਗ੍ਯਾ—ਜਿਦ. ਅੜੀ. “ਹਠ ਕਰਿ ਮਰੈ ਨ ਲੇਖੈ ਪਾਵੈ.” (ਗਉ ਅ: ਮ: ੧) ੩ ਸਿੰਧੀ. ਹਠੁ. ਦੇਹ. ਸ਼ਰੀਰ. “ਹਠ ਮਝਾਹੂ ਮਾਪਿਰੀ.” (ਸ੍ਰੀ ਛੰਤ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਠ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹਠ ਹਿਰਦਾ, ਦਿਲ- ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ। ਵੇਖੋ ਹਠੁ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਹਠ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਠ, ਪੁਲਿੰਗ : ੧. ਜ਼ਿੱਦ, ਅੜੀ, ਕਿਸੇ ਗੱਲ ਤੇ ਅੜ ਬੈਠਣ ਦਾ ਭਾਵ; ੨. ਮੂੰਹੋਂ ਕਹੀ ਨੂੰ ਕਰ ਕੇ ਛੱਡਣ ਦਾ ਭਾਵ; ੩. ਦ੍ਰਿੜ੍ਹ ਪਰਤੱਗਿਆ

–ਹਠ ਕਰਨਾ, ਮੁਹਾਵਰਾ : ਅੜਨਾ, ਅੜ ਬਹਿਣਾ, ਨਾ ਮੰਨਣਾ

–ਹਠਧਰਮੀ , ਇਸਤਰੀ ਲਿੰਗ : ਜ਼ਿੱਦ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-04-04-43-16, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.