ਹਨੇਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਨੇਰਾ (ਨਾਂ,ਪੁ) ਚਾਨਣ ਦੇ ਅਭਾਵ ਦੀ ਅਵਸਥਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਨੇਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਨੇਰਾ [ਨਾਂਪੁ] ਚਾਨਣ ਦੀ ਅਣਹੋਂਦ , ਅੰਧੇਰਾ, ਅਨ੍ਹੇਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6031, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਨੇਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਨੇਰਾ, ਪੁਲਿੰਗ : ਅਨ੍ਹੇਰਾ

–ਹਨੇਰਾ ਛਾ ਜਾਣਾ, ਮੁਹਾਵਰਾ : ੧. ਅਨ੍ਹੇਰੇ ਦੀ ਹਾਲਤ ਹੋ ਜਾਣਾ; ੨. ਅਤਿ ਦੇ ਨਿਰਾਸਤਾ ਭਾਵ ਦੀ ਹਾਲਤ ਪੈਦਾ ਹੋ ਜਾਣਾ

–ਹਨੇਰਾ ਢੋਣਾ, ਮੁਹਾਵਰਾ : ਗ਼ਲਤ ਫਹਿਮੀ ਜਾਂ ਬੇਖ਼ਬਰੀ ਵਿੱਚ ਪਏ ਰਹਿਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-12-04-18-20, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.