ਹਮਦਰਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਮਦਰਦੀ [ਨਾਂਇ] ਦੁੱਖ ਵੰਡਾਉਣ ਦਾ ਭਾਵ, ਦੁੱਖ ਵਿੱਚ ਸਾਥ ਦੇਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਮਦਰਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਮਦਰਦੀ. ਸੰਗ੍ਯਾ—ਦੂਸਰੇ ਦੇ ਦੁਖ ਤੋਂ ਦੁਖੀ ਹੋਣ ਦਾ ਭਾਵ. ਦੂਜੇ ਦੀ ਪੀੜ ਅਨੁਭਵ ਕਰਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4195, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਮਦਰਦੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਮਦਰਦੀ, (ਫ਼ਾਰਸੀ) / ਇਸਤਰੀ ਲਿੰਗ : ਦੁਖ ਵੰਡਾਉਣ ਦਾ ਭਾਵ, ਗ਼ਮਖਾਰੀ, ਦੁਖ ਵਿੱਚ ਸਾਥ ਦੇਣ ਦਾ ਭਾਵ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-13-04-09-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.