ਹਸਮੁਖ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਸਮੁਖ (ਵਿ,ਪੁ) ਹਸੂੰ ਹਸੁੂੰ ਦਿੱਸਦੇ ਚਿਹਰੇ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 937, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਸਮੁਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਸਮੁਖ [ਵਿਸ਼ੇ] ਖਿੜੇ ਚਿਹਰੇ ਵਾਲ਼ਾ , ਸਦਾ ਖ਼ੁਸ਼ ਰਹਿਣ ਵਾਲ਼ਾ, ਸਦਾ ਹੱਸਦਾ ਰਹਿਣ ਵਾਲ਼ਾ, ਮਖੌਲੀ ਸੁਭਾਅ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਸਮੁਖ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਸਮੁਖ. ਵਿ—ਪ੍ਰਸੰਨ ਵਦਨ. ਖਿੜੇ ਚੇਹਰੇ ਵਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First