ਹਾੜੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾੜੂ (ਵਿ,ਪੁ) ਹਾੜ੍ਹ ਮਹੀਨੇ ਵਿੱਚ ਜੰਮਿਆ ਜਾਂ ਬੀਜਿਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾੜੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾੜੂ. ਵਿੱਜ ਗੋਤ ਦਾ ਇੱਕ ਪ੍ਰੇਮੀ, ਜੋ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸਿੱਖ ਹੋਇਆ। ੨ ਦੇਖੋ, ਹਾੜ੍ਹੂ। ੩ ਹਾੜਨ (ਅੰਦਾਜ਼ਾ ਕਰਨ) ਵਾਲਾ। ੪ ਹਾੜੇਗਾ. ਅਟਕਲ ਕਰੂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਾੜੂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਾੜੂ, ਵਿਸ਼ੇਸ਼ਣ : ਹਾੜਾ ਕਰਨ ਵਾਲਾ, ਹਾਂਡਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 760, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-04-11-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

ਮਿੰਨਤਾਂ, ਤਰਲੇ


palwin passi, ( 2020/06/23 03:2437)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.