ਹਾੜ੍ਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾੜ੍ਹੀ (ਨਾਂ,ਇ) ਅੱਸੂ, ਕੱਤੇਂ ਵਿੱਚ ਬੀਜੀ ਜਾਣ ਵਾਲੀ ਅਤੇ ਵਿਸਾਖ, ਜੇਠ ਵਿੱਚ ਪੱਕਣ ਵਾਲੀ ਰਬੀ ਦੀ ਮੁੱਖ ਫ਼ਸਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾੜ੍ਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾੜ੍ਹੀ [ਨਾਂਇ] ਅਪਰੈਲ ਮਹੀਨੇ ਵਿੱਚ ਵੱਢੀ ਜਾਣ ਵਾਲ਼ੀ ਫ਼ਸਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.