ਹਿਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਬਾ [ਨਾਂਪੁ] (ਜ਼ਮੀਨ ਮਕਾਨ ਆਦਿ) ਦਾਨ ਵਜੋਂ ਦੇ ਦੇਣ ਦਾ ਭਾਵ, ਦਾਨ, ਬਖ਼ਸ਼ੀਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਿਬਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਬਾ. ਅ਼ਹਿਬਹ. ਆਪਣੀ ਵਸਤੁ ਕਿਸੇ ਨੂੰ ਬਖਸ਼ ਦੇਣ ਦੀ ਕ੍ਰਿਯਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਿਬਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਿਬਾ, (ਅਰਬੀ) / ਪੁਲਿੰਗ :  ਕਿਸੇ ਸਰਬੰਧੀ ਨੂੰ ਜ਼ਮੀਨ ਮਕਾਨ ਆਦਿ ਦਾਨ ਵਜੋਂ ਦੇ ਦੇਣ ਦਾ ਭਾਵ, ਦਾਨ ਬਖਸ਼, ਬਖਸ਼ੀਸ਼ (ਲਾਗੂ ਕਿਰਿਆ : ਕਰਨਾ)

–ਹਿਬਾਨਾਮਾ, (ਕਾਨੂੰਨ) / ਪੁਲਿੰਗ : ਉਹ ਲਿਖਤ ਜਿਸ ਵਿੱਚ ਦਰਜ ਕੀਤਾ ਜਾਏ ਕਿ ਫਲਾਣਾ ਆਦਮੀ ਫਲਾਣੀ ਚੀਜ਼ ਫਲਾਣੇ ਦੇ ਨਾਂ ਹਿਬਾ ਕਰਦਾ ਹੈ, ਦਾਨਪੱਤਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-03-01-38-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.