ਹੁਣ ਤੋਂ ਪਹਿਲਾਂ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

BP (ਬੀਪੀ) ਹੁਣ ਤੋਂ ਪਹਿਲਾਂ: ਇਹ ਅੱਖਰ ਸਮੇਂ ਦੀ ਪੈਮਾਇਸ਼ ਵਿਅਕਤ ਕਰਦੇ ਹਨ। ਇਹ ਅੰਗਰੇਜ਼ੀ ਭਾਸ਼ਾ ਦੇ ਦੋ ਸ਼ਬਦਾਂ (before the present day) ਦੇ ਪਹਿਲੇ ਅੱਖਰ (letters) ਹਨ। ਇਹ ਉਸੇ ਤਰ੍ਹਾਂ ਹਨ ਜਿਵੇਂ ਬੀ ਸੀ (BC) ਭਾਵ ਈਸਾ ਤੋਂ ਪਹਿਲਾਂ (Before Christ)।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.