ਹੇਕੜੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਕੜੋ ਵਿ—ਇੱਕੋ. ਏਕਲਾ. ਕੇਵਲ ਇੱਕ. ਦੇਖੋ, ਹੇਕ ੩. “ਚਿਤ ਨ ਆਵੈ ਹੇਕੜੋ.” (ਗਉ ਵਾਰ ੨ ਮ: ੫) “ਹੇਕੋ ਪਾਧਰੁ ਹੇਕ ਦਰੁ.” (ਮ: ੧ ਵਾਰ ਮਲਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੇਕੜੋ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੇਕੜੋ (ਗੁ.। ਲੁ. ਪੰਜਾਬੀ) ਇਕੱਲਾ , ਕੇਵਲ ਇਕ। ਯਥਾ-‘ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4957, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.