ਹੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋੜ [ਨਾਂਇ] ਮਨਾਹੀ , ਰੋਕ; ਹਠ, ਜ਼ਿੱਦ; ਦੌੜ, ਮੁਕਾਬਲੇਬਾਜ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੋੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੋੜ. ਦੇਖੋ, ਹੋਡ ਅਤੇ ਹੋੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੋੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੋੜ, ਇਸਤਰੀ ਲਿੰਗ : ੧. ਮਨਾਹੀ, ਰੋਕ, ਡੱਕ, ਮੋੜ; ੨. ਸ਼ਰਤਬਾਜ਼ੀ, ਹਠ, ਜ਼ਿੱਦ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2074, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-21-31, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.