ਹੰਗਾਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਗਾਲ (ਨਾਂ,ਪੁ) 1 ਉਬਾਲਣ ਤੋਂ ਪਹਿਲਾਂ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਦੁੱਧ ਉਲਟਣ ਪਿੱਛੋਂ ਪਹਿਲੇ ਭਾਂਡੇ ਨੂੰ ਥੋੜ੍ਹੇ ਪਾਣੀ ਵਿੱਚ ਧੋਣ ਸਮੇਂ ਵਧ ਗਏ ਦੁੱਧ ਅਤੇ ਪਾਣੀ ਦਾ ਮਿਸ਼ਰਨ 2 ਦੁੱਧ ਜਾਂ ਲੱਸੀ ਵਾਲੇ ਭਾਂਡੇ ਦਾ ਧੋਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1459, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੰਗਾਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੰਗਾਲ, ਪੁਲਿੰਗ : ਦੁੱਧ ਜਾਂ ਲੱਸੀ ਵਾਲੇ ਭਾਂਡੇ ਦਾ ਧੋਣ, ਦੁੱਧ ਤੱਤਾ ਧਰਨ ਵੇਲੇ ਉਸ ਵਿਚ ਪਾਇਆ ਜਾਂਦਾ ਥੋੜ੍ਹਾ ਕੁ ਪਾਣੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 139, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-04-11-34-19, ਹਵਾਲੇ/ਟਿੱਪਣੀਆਂ:

ਹੰਗਾਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੰਗਾਲ, ਪੁਲਿੰਗ : ਹੰਗਾਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-04-11-36-51, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.