ਖ਼ਲਕਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਲਕਤ (ਨਾਂ,ਇ) ਲੋਕਾਂ ਦਾ ਸਮੂਹ; ਹਜੂਮ; ਜਨਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖ਼ਲਕਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਲਕਤ [ਨਾਂਇ] ਸ੍ਰਿਸ਼ਟੀ , ਦੁਨੀਆਂ, ਜਨਤਾ , ਲੋਕ , ਲੋਕਾਈ; ਭੀੜ , ਇਕੱਠ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First