ਖ਼ੁਸ਼ਕ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Xero (ਜ਼ੀਰੋ) ਖ਼ੁਸ਼ਕ: ਖ਼ੁਸ਼ਕੀ ਦੀ ਬਣਤਰ ਜਾਂ ਖੁਸ਼ਕਤਾ ਦਾ ਬਣੇ ਰਹਿਣਾ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਖ਼ੁਸ਼ਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖ਼ੁਸ਼ਕ [ਵਿਸ਼ੇ] ਨਮੀ ਤੋਂ ਬਿਨਾਂ, ਸੁੱਕਾ; ਅਣਚੋਪੜਿਆ; ਰੁੱਖਾ , ਬੇਲਿਹਾਜ਼, ਖਰ੍ਹਵਾ; ਭਾਵਹੀਣ, ਜਜ਼ਬਾਤ ਰਹਿਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖ਼ੁਸ਼ਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖ਼ੁਸ਼ਕ. ਫ਼ਾ ਵਿ—ਸ਼ੁ੄ੑਕ. ਸੁੱਕਾ. ਤਰਾਵਤ. ਬਿਨਾ। ੨ ਰੁੱਖਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.