ਜ਼ਿਮੀਦਾਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Zemindar, zamindar (ਜ਼ਿਮੀਦਾਰ) ਜ਼ਿਮੀਦਾਰ: ਭਾਰਤ ਵਿੱਚ ਇਕ ਵੱਡਾ ਭੂਮੀ ਮਾਲਕ (landlord) ਜਿਸ ਤੋਂ ਛੋਟੇ ਕਾਸ਼ਤਕਾਰ ਪੱਟੇ, ਠੇਕੇ ਜਾਂ ਬਟਾਈ ਤੇ ਭੂਮੀ ਲੈ ਕੇ ਖੇਤੀ ਕਰਦੇ ਸਨ। ਪਰ ਭਾਰਤ ਦੀ ਅਜ਼ਾਦੀ ਨਾਲ ਜ਼ਿਮੀਦਾਰੀ ਪ੍ਰਣਾਲੀ ਖ਼ਤਮ ਕਰ ਦਿੱਤੀ ਗਈ ਹੈ (see Ryot)।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਜ਼ਿਮੀਦਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜ਼ਿਮੀਦਾਰ [ਨਾਂਪੁ] ਭੌਏਂ ਦਾ ਮਾਲਕ , ਖੇਤੀ ਕਰਨ ਵਾਲ਼ਾ , ਕਿਸਾਨ , ਕਾਸ਼ਤਕਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.