ਫ਼ਰੋਖ਼ਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫ਼ਰੋਖ਼ਤ [ਨਾਂਇ] ਵੇਚਣ ਦੀ ਕਿਰਿਆ ਜਾਂ ਵੇਚਣ ਦਾ ਭਾਵ, ਵਿਕਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫ਼ਰੋਖ਼ਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋਖ਼ਤ. ਫ਼ਾ ਸੰਗ੍ਯਾ—ਵੇਚਣ ਦੀ ਕ੍ਰਿਯਾ. ਵਿਕ੍ਰਯ। ੨ ਵਿ—ਵੇਚ ਦਿੱਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫ਼ਰੋਖ਼ਤ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Farokhat_ਫ਼ਰੋਖ਼ਤ: ਇਹ ਸ਼ਬਦ ਵਿਕਰੀ ਦਾ ਸਮਾਨਾਰਥਕ ਹੈ ਅਤੇ ਇੰਤਕਾਲ ਦਾ ਸਮਾਨਾਰਥਕ ਨਹੀਂ ਕਿਹਾ ਜਾ ਸਕਦਾ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.